________________
ਪਾਤ: ਵਿਧੀ (ਅੰਮ੍ਰਿਤਵੇਲਾ ਵਿਧੀ।
• ਸ਼ੀ ਸੀਮੰਧਰ ਸੁਆਮੀ ਨੂੰ ਨਮਸਕਾਰ ਕਰਦਾ ਹਾਂ। • ਵਾਤਸਲਮੂਰਤੀ ਦਾਦਾ ਭਗਵਾਨ ਨੂੰ ਨਮਸਕਾਰ ਕਰਦਾ ਹਾਂ। (੫)
ਪ੍ਰਾਪਤ ਮਨ-ਵਚਨ-ਕਾਇਆ ਤੋਂ ਇਸ ਸੰਸਾਰ ਦੇ ਕਿਸੇ ਵੀ ਜੀਵ ਨੂੰ ਥੋੜਾ ਜਿੰਨਾ ਵੀ ਦੁੱਖ ਨਾ ਹੋਵੇ, ਨਾ ਹੋਵੇ, ਨਾ ਹੋਵੇ। ਕੇਵਲ ਸੁੱਧ ਆਤਮਾ ਅਨੁਭਵ ਦੇ ਇਲਾਵਾ ਇਸ ਸੰਸਾਰ ਦੀ ਕੋਈ ਵੀ ਵਿਨਾਸ਼ੀ ਚੀਜ਼ ਮੈਨੂੰ ਨਹੀਂ ਚਾਹੀਦੀ। ਪ੍ਰਗਟ ਗਿਆਨੀ ਪੁਰਖ ਦਾਦਾ ਭਗਵਾਨ ਦੀ ਆਗਿਆ ਵਿੱਚ ਹੀ ਨਿਰੰਤਰ ਰਹਿਣ ਦੀ ਪਰਮ ਸ਼ਕਤੀ ਪ੍ਰਾਪਤ ਹੋਵੇ, ਪ੍ਰਾਪਤ ਹੋਵੇ, ਪ੍ਰਾਪਤ ਹੋਵੇ। (੫) ਗਿਆਨੀ ਪੁਰਖ ਦਾਦਾ ਭਗਵਾਨ ਦੇ ਵੀਰਾਗ ਵਿਗਿਆਨ ਦਾ ਯਥਾਰਥ ਰੂਪ ਨਾਲ, ਸੰਪੂਰਨ-ਸਰਵਾਂਗ ਰੂਪ ਨਾਲ ਕੇਵਲ ਗਿਆਨ, ਕੇਵਲ ਦਰਸ਼ਨ, ਅਤੇ ਕੇਵਲ ਚਾਰਿਤਰ ਵਿੱਚ ਪਰੀਮਨ ਹੋਵੇ, ਪਰੀਮਨ ਹੋਵੇ, ਪਰੀਮਨ ਹੋਵੇ
(੫)