________________
•
•
•
•
•
•
ਪ੍ਰਾਤ:
ਵਿਧੀ (ਅੰਮ੍ਰਿਤਵੇਲਾ ਵਿਧੀ)
ਸ਼੍ਰੀ ਸੀਮੰਧਰ ਸੁਆਮੀ ਨੂੰ ਨਮਸਕਾਰ ਕਰਦਾ ਹਾਂ।
(੫)
ਵਾਤਸਲਮੂਰਤੀ ‘ਦਾਦਾ ਭਗਵਾਨ' ਨੂੰ ਨਮਸਕਾਰ ਕਰਦਾ ਹਾਂ। (4)
ਪ੍ਰਾਪਤ ਮਨ-ਵਚਨ-ਕਾਇਆ ਤੋਂ ਇਸ ਸੰਸਾਰ ਦੇ ਕਿਸੇ ਵੀ ਜੀਵ ਨੂੰ ਥੋੜਾ ਜਿੰਨਾ ਵੀ ਦੁੱਖ ਨਾ ਹੋਵੇ, ਨਾ ਹੋਵੇ, ਨਾ ਹੋਵੇ।
(੫)
ਕੇਵਲ ਸ਼ੁੱਧ ਆਤਮਾ ਅਨੁਭਵ ਦੇ ਇਲਾਵਾ ਇਸ ਸੰਸਾਰ ਦੀ ਕੋਈ ਵੀ ਵਿਨਾਸ਼ੀ ਚੀਜ਼ ਮੈਨੂੰ ਨਹੀਂ ਚਾਹੀਦੀ।
(4)
ਪ੍ਰਗਟ ਗਿਆਨੀ ਪੁਰਖ ਦਾਦਾ ਭਗਵਾਨ ਦੀ ਆਗਿਆ ਵਿੱਚ ਹੀ ਨਿਰੰਤਰ ਰਹਿਣ ਦੀ ਪਰਮ ਸ਼ਕਤੀ ਪ੍ਰਾਪਤ ਹੋਵੇ, ਪ੍ਰਾਪਤ ਹੋਵੇ, ਪ੍ਰਾਪਤ ਹੋਵੇ। (੫)
ਗਿਆਨੀ ਪੁਰਖ ‘ਦਾਦਾ ਭਗਵਾਨ' ਦੇ ਵੀਤਰਾਗ ਵਿਗਿਆਨ ਦਾ ਯਥਾਰਥ ਰੂਪ ਨਾਲ, ਸੰਪੂਰਨ-ਸਰਵਾਂਗ ਰੂਪ ਨਾਲ ਕੇਵਲ ਗਿਆਨ, ਕੇਵਲ ਦਰਸ਼ਨ, ਅਤੇ ਕੇਵਲ ਚਾਰਿਤਰ ਵਿੱਚ ਪਰੀਣਮਨ ਹੋਵੇ, ਪਰੀਣਮਨ ਹੋਵੇ, ਪਰੀ ਮਨ ਹੋਵੇ(੫)
ਮਾਫ਼ੀਨਾਮਾ
ਪ੍ਰਸਤੁਤ ਕਿਤਾਬ ਵਿੱਚ ਦਾਦਾ ਜੀ ਦੀ ਬਾਣੀ ਮੂਲ ਰੂਪ ਵਿੱਚ ਰੱਖੀ ਗਈ ਹੈ ਕਿ ਪੜ੍ਹਨ ਵਾਲੇ ਨੂੰ ਲੱਗੇ ਕਿ ਦਾਦਾ ਜੀ ਦੀ ਹੀ ਬਾਈ ਸੁਈ ਜਾ ਰਹੀ ਹੈ, ਇਹੋ ਜਿਹਾ ਅਨੁਭਵ ਹੋਵੇ, ਜਿਸਦੇ ਕਾਰਨ ਸ਼ਾਇਦ ਕੁਝ ਜਗ੍ਹਾ ਤੇ ਅਨੁਵਾਦ ਦੀ ਵਾਕ ਰਚਨਾ ਪੰਜਾਬੀ ਵਿਆਕਰਣ ਦੇ ਅਨੁਸਾਰ ਠੀਕ ਨਾ ਲੱਗੇ, ਪ੍ਰੰਤੂ ਇੱਥੇ ਭਾਵ ਨੂੰ ਸਮਝ ਕੇ ਪੜ੍ਹਿਆ ਜਾਵੇ ਤਾਂ ਜ਼ਿਆਦਾ ਫਾਇਦਾ ਹੋਵੇਗਾ| ਅਨੁਵਾਦ ਸੰਬੰਧੀ ਖ਼ਾਮੀਆਂ ਦੇ ਲਈ ਤੁਹਾਡੇ ਤੋਂ ਖ਼ਿਮਾ ਮੰਗਦੇ ਹਾਂ|
ਸ਼ਿਕਾਇਤ।ਸੁਝਾਅ-079-39830100
E-mail:info@dadabhagwan.org