SearchBrowseAboutContactDonate
Page Preview
Page 134
Loading...
Download File
Download File
Page Text
________________ ਪ੍ਰਤੀਕ੍ਰਮਣ ਪ੍ਰਤੀਕ੍ਰਮਣ ਵਿਧੀ ਪ੍ਰਤੱਖ ਦਾਦਾ ਭਗਵਾਨ ਦੀ ਸਾਕਸ਼ੀ ਵਿੱਚ, ਦੇਹਧਾਰੀ (ਜਿਸਦੇ ਪ੍ਰਤੀ ਦੋਸ਼ ਹੋਇਆ ਹੋਵੇ, ਉਸ ਵਿਅਕਤੀ ਦਾ ਨਾਮ) ਦੇ ਮਨ-ਵਚਨ-ਕਾਇਆ ਦੇ ਯੋਗ, ਭਾਵਕਰਮ-ਦਵਯਕਰਮ-ਨੋਕਰਮ ਤੋਂ ਭਿੰਨ ਐਸੇ ਹੇ ਸ਼ੁੱਧ ਆਤਮਾ ਭਗਵਾਨ! ਤੁਹਾਡੀ ਸਾਕਸ਼ੀ ਵਿੱਚ, ਅੱਜ ਦਿਨ ਭਰ ਵਿੱਚ ਮੇਰੇ ਤੋਂ ਜੋ ਜੋ ** ਦੋਸ਼ ਹੋਏ ਹਨ, ਉਸਦੇ ਲਈ ਮਾਫੀ ਮੰਗਦਾ ਹਾਂ। ਹਿਰਦੇ ਤੋਂ ਬਹੁਤ ਪਛਚਾਤਾਪ ਕਰਦਾ ਹਾਂ। ਮੈਨੂੰ ਮਾਫ਼ ਕਰੋ। ਅਤੇ ਫਿਰ ਤੋਂ ਇਹੋ ਜਿਹੇ ਦੋਸ਼ ਕਦੇ ਵੀ ਨਹੀਂ ਕਰਾਂਗਾ, ਇਹ ਦ੍ਰਿੜ ਨਿਸ਼ਚੈ ਕਰਦਾ ਹਾਂ। ਉਸਦੇ ਲਈ ਮੈਨੂੰ ਪਰਮ ਸ਼ਕਤੀ ਦਿਓ। 123 *** ਕ੍ਰੋਧ-ਮਾਨ-ਮਾਇਆ-ਲੋਭ, ਵਿਸ਼ੇ-ਵਿਕਾਰ, ਕਸ਼ਾਏ ਆਦਿ ਨਾਲ ਕਿਸੇ ਨੂੰ ਵੀ ਦੁੱਖ ਪਹੁੰਚਾਇਆ ਹੋਵੇ, ਉਹਨਾਂ ਦੋਸ਼ਾਂ ਨੂੰ ਮਨ ਵਿੱਚ ਯਾਦ ਕਰਨਾ। ਸ਼ੁੱਧ ਆਤਮਾ ਦੇ ਪ੍ਰਤੀ ਪ੍ਰਾਰਥਨਾ (ਹਰ ਰੋਜ਼ ਇੱਕ ਬਾਰ ਬੋਲਣਾਂ) ਹੇ ਅੰਤਰਜਾਮੀ ਪ੍ਰਮਾਤਮਾ! ਤੁਸੀਂ ਹਰ ਜੀਵਮਾਤਰ ਵਿੱਚ ਵਿਰਾਜਮਾਨ ਹੋ, ਉਸੇ ਤਰ੍ਹਾਂ ਮੇਰੇ ਵਿੱਚ ਵੀ ਵਿਰਾਜਮਾਨ ਹੋ। ਤੁਹਾਡਾ ਸਵਰੂਪ ਹੀ ਮੇਰਾ ਸਵਰੂਪ ਹੈ। ਮੇਰਾ ਸਵਰੂਪ ਸ਼ੁੱਧ ਆਤਮਾ ਹੈ।
SR No.034322
Book TitlePratikraman Abr Punjabi
Original Sutra AuthorN/A
AuthorDada Bhagwan
PublisherDada Bhagwan Aradhana Trust
Publication Year
Total Pages136
LanguagePunjabji
ClassificationBook_Other
File Size36 MB
Copyright © Jain Education International. All rights reserved. | Privacy Policy