Book Title: Pratikraman Abr Punjabi
Author(s): Dada Bhagwan
Publisher: Dada Bhagwan Aradhana Trust

View full book text
Previous | Next

Page 135
________________ 124 ਪ੍ਰਤੀਕ੍ਰਮਣ ਹੇ ਸ਼ੁੱਧ ਆਤਮਾ ਭਗਵਾਨ! ਮੈਂ ਤੁਹਾਨੂੰ ਅਭੇਦਭਾਵ ਨਾਲ ਅਤਿਅੰਤ ਭਗਤੀ ਪੁਰਵਕ ਨਮਸਕਾਰ ਕਰਦਾ ਹਾਂ। ਅਗਿਆਨਤਾ ਵਸ਼ ਮੈਂ ਜੋ ਜੋ ** ਦੋਸ਼ ਕੀਤੇ ਹਨ, ਉਹਨਾਂ ਸਾਰੇ ਦੋਸ਼ਾਂ ਨੂੰ ਤੁਹਾਡੇ ਸਾਹਮਣੇ ਜ਼ਾਹਿਰ ਕਰਦਾ ਹਾਂ। ਉਹਨਾਂ ਦਾ ਹਿਰਦੇ ਪੂਰਵਕ (ਦਿਲ ਤੋਂ ਬਹੁਤ ਪਛਤਾਵਾ ਕਰਦਾ ਹਾਂ ਅਤੇ ਤੁਹਾਡੇ ਤੋਂ ਮਾਫੀ ਮੰਗਦਾ ਹਾਂ। ਹੇ ਪ੍ਰਭੂ! ਮੈਨੂੰ ਮਾਫ਼ ਕਰੋ, ਮਾਫ਼ ਕਰੋ, ਮਾਫ ਕਰੋ ਅਤੇ ਫਿਰ ਤੋਂ ਇਹੋ ਜਿਹੇ ਦੋਸ਼ ਨਾ ਕਰਾਂ, ਇਹੋ ਜਿਹੀ ਤੁਸੀਂ ਮੈਨੂੰ ਸ਼ਕਤੀ ਦੇਵੋ, ਸ਼ਕਤੀ ਦੇਵੋ, ਸ਼ਕਤੀ ਦੇਵੋ। ਹੈ ਸ਼ੁੱਧ ਆਤਮਾ ਭਗਵਾਨ! ਤੁਸੀਂ ਇਹੋ ਜਿਹੀ ਕ੍ਰਿਪਾ ਕਰੋ ਕਿ ਸਾਡੇ ਭੇਦਭਾਵ ਛੁੱਟ ਜਾਣ ਅਤੇ ਅਭੇਦ ਸਵਰੂਪ ਪ੍ਰਾਪਤ ਹੋਵੇ। ਅਸੀਂ ਤੁਹਾਡੇ ਵਿੱਚ ਅਭੇਦ ਸਵਰੂਪ ਨਾਲ ਤੰਨਮੈਕਾਰ (ਲੀਨ) ਰਹੀਏ। * ਜੋ ਜੋ ਦੋਸ਼ ਹੋਏ ਹੋਣ, ਉਹਨਾਂ ਨੂੰ ਮਨ ਵਿੱਚ ਜ਼ਾਹਿਰ ਕਰੋ। ਦਾਦਾ ਭਗਵਾਨ ਨਾ ਅਸੀਮ ਜੈ ਜੈ ਕਾਰ ਹੋ (ਹਰ ਰੋਜ਼ ਘੱਟ ਤੋਂ ਘੱਟ 10 ਮਿੰਟ ਤੋਂ ਲੈ ਕੇ 50 ਮਿੰਟ ਤੱਕ ਜੋਰ ਨਾਲ ਬੋਲਿਆ ਕਰੋ)

Loading...

Page Navigation
1 ... 133 134 135 136