Book Title: Takrao Talo
Author(s): Dada Bhagwan
Publisher: Dada Bhagwan Aradhana Trust

View full book text
Previous | Next

Page 38
________________ ਮਾਫ਼ੀਨਾਮਾ ਪ੍ਰਸਤੁਤ ਪੁਸਤਕ ਵਿੱਚ ਦਾਦਾ ਜੀ ਦੀ ਬਾਣੀ ਮੂਲ ਰੂਪ ਵਿੱਚ ਰੱਖੀ ਗਈ ਹੈ ਕਿ ਪੜ੍ਹਨ ਵਾਲੇ ਨੂੰ ਲੱਗੇ ਕਿ ਦਾਦਾ ਜੀ ਦੀ ਹੀ ਬਾਈ ਸੁਈ ਜਾ ਰਹੀ ਹੈ, ਇਹੋ ਜਿਹਾ ਅਨੁਭਵ ਹੋਵੇ, ਜਿਸਦੇ ਕਾਰਨ ਸ਼ਾਇਦ ਕੁਝ ਥਾਵਾਂ ਤੇ ਅਨੁਵਾਦ ਦੀ ਵਾਕ ਰਚਨਾ ਪੰਜਾਬੀ ਵਿਆਕਰਣ ਦੇ ਅਨੁਸਾਰ ਠੀਕ ਨਾ ਲੱਗੇ, ਪ੍ਰੰਤੂ ਇੱਥੇ ਭਾਵ ਨੂੰ ਸਮਝ ਕੇ ਪੜ੍ਹਿਆ ਜਾਵੇ ਤਾਂ ਜ਼ਿਆਦਾ ਫਾਇਦਾ ਹੋਵੇਗਾ। ਅਨੁਵਾਦ ਸੰਬੰਧੀ ਖ਼ਾਮੀਆਂ ਦੇ ਲਈ ਪਾਠਕਾਂ ਤੋਂ ਖਿਮਾ ਮੰਗਦੇ ਹਾਂ। ਸ਼ਿਕਾਇਤਸੁਝਾਅ ਦੇ ਲਈ ਸੰਪਰਕ : 9779-3983010 email: info@dadabhagwan.org

Loading...

Page Navigation
1 ... 36 37 38 39 40 41 42